ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ!

ਕਿਹਾ, ਈਦ ਆਪਸੀ ਪਿਆਰ ਅਤੇ ਭਾਈਚਾਰੇ ਦਾ ਪ੍ਰਤੀਕ, ਪੰਜਾਬ ਦੀ ਏਕਤਾ ਅਤੇ ਭਾਈਚਾਰਾ ਹਮੇਸ਼ਾ ਇਵੇਂ ਹੀ ਬਣਿਆ ਰਹੇ, ਰੱਬ ਅੱਗੇ ਇਹੋ ਅਰਦਾਸ ਹੈ। -ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ, ਇੱਥੇ ਕਦੇ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ- ਮਾਨ ਸਾਡੀ ਸਰਕਾਰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ-ਮਾਨ … Continue reading ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ!