ਪਿੰਡ ਤਾਰਾਗੜ੍ਹ ਦੇ ਕਿਸਾਨ ਮਨਜਿੰਦਰ ਸਿੰਘ ਨੇ ਡਰੈਗਨ ਫਰੂਟ ਦੀ ਸਫ਼ਲ ਕਾਸ਼ਤ ਕਰਕੇ ਕਿਸਾਨਾਂ ਲਈ ਨਵੀਆਂ ਪੈੜਾਂ ਪਾਈਆਂ

ਮਨਜਿੰਦਰ ਸਿੰਘ ਪਿਛਲੇ ਤਿੰਨ ਸਾਲਾਂ ਤੋਂ 10 ਕਨਾਲ ਵਿੱਚ ਕਰ ਰਹੇ ਹਨ ਡਰੈਗਨ ਫਰੂਟ ਦੀ ਸਫ਼ਲ ਕਾਸ਼ਤ ਇੱਕ ਏਕੜ ਵਿੱਚ ਡਰੈਗਨ ਫਰੂਟ ਦੀ ਕਾਸ਼ਤ ਕਰਕੇ ਸਾਲਾਨਾ 5 ਲੱਖ ਰੁਪਏ ਆਮਦਨ ਲਈ ਜਾ ਸਕਦੀ ਹੈ ਡਰੈਗਨ ਫ਼ਰੂਟ ਦੀ ਖੇਤੀ ਨਾਲ ਜ਼ਮੀਨ ਹੇਠਲੇ ਪਾਣੀ ਦੀ ਹੁੰਦੀ ਹੈ ਬਚਤ ਗੁਰਦਾਸਪੁਰ, 23 ਅਪ੍ਰੈਲ 2023 ( ਦੀ ਪੰਜਾਬ ਵਾਇਰ) । … Continue reading ਪਿੰਡ ਤਾਰਾਗੜ੍ਹ ਦੇ ਕਿਸਾਨ ਮਨਜਿੰਦਰ ਸਿੰਘ ਨੇ ਡਰੈਗਨ ਫਰੂਟ ਦੀ ਸਫ਼ਲ ਕਾਸ਼ਤ ਕਰਕੇ ਕਿਸਾਨਾਂ ਲਈ ਨਵੀਆਂ ਪੈੜਾਂ ਪਾਈਆਂ