ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਦਾ ਚਹੁੰ-ਮੁਖੀ ਵਿਕਾਸ ਯਕੀਨੀ ਬਣਾਉਣ ਲਈ ਉਲੀਕੇ ਨਿਵੇਕਲੇ ਉਪਰਾਲੇ

ਚੰਡੀਗੜ੍ਹ, 24 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਲੋਕਾਂ ਨੂੰ ਬਿਹਤਰੀਨ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਵਿੱਚ ਸੱਤਾ ਸੰਭਾਲਣ ਉਪਰੰਤ ਸਕੂਲ ਸਿੱਖਿਆ ਵਿਭਾਗ ਵਲੋਂ ਸਮੇਂ ਦੇ ਹਾਣੀ ਬਣਨ ਦੀ ਦਿਸ਼ਾ ਵਿਚ ਨਿੱਤ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ … Continue reading ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਦਾ ਚਹੁੰ-ਮੁਖੀ ਵਿਕਾਸ ਯਕੀਨੀ ਬਣਾਉਣ ਲਈ ਉਲੀਕੇ ਨਿਵੇਕਲੇ ਉਪਰਾਲੇ