ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ਇਸ ਨਾਮੁਆਫ਼ੀਯੋਗ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ ਚੰਡੀਗੜ੍ਹ, 24 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ … Continue reading ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ