ਐਗਰੀਕਲਚਰ ਇਨਫਰਾਸਟਰਕਚਰ ਫੰਡ ਤਹਿਤ ਸੂਬੇ ਨੇ 2877 ਕਰੋੜ ਦਾ ਨਿਵੇਸ਼ ਆਕਰਸ਼ਿਤ ਕੀਤਾ

ਚਾਲੂ ਵਿੱਤੀ ਵਰ੍ਹੇ ਦੌਰਾਨ ਸਰਹੱਦੀ ਜ਼ਿਲ੍ਹਿਆਂ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਗੁਰਦਾਸਪੁਰ, 25 ਅਪ੍ਰੈਲ 2023 (ਦੀ ਪੰਜਾਬ ਵਾਇਰ ) । ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ ਦੀ ਯੋਗ ਅਗਵਾਈ ਹੇਠ ਵਿੱਤੀ ਸਾਲ 2022-23 ਦੌਰਾਨ ਪੰਜਾਬ ਰਾਜ ਨੇ ਐਗਰੀਕਲਚਰ ਇਨਫਰਾਸਟਰਕਚਰ ਫੰਡ ਸਕੀਮ (ਏ.ਆਈ.ਐਫ) ਤਹਿਤ ਵਧੀਆ ਪ੍ਰਦਰਸ਼ਨ ਕੀਤਾ … Continue reading ਐਗਰੀਕਲਚਰ ਇਨਫਰਾਸਟਰਕਚਰ ਫੰਡ ਤਹਿਤ ਸੂਬੇ ਨੇ 2877 ਕਰੋੜ ਦਾ ਨਿਵੇਸ਼ ਆਕਰਸ਼ਿਤ ਕੀਤਾ