ਪੰਜਾਬ ਸਰਕਾਰ ਵੱਲੋਂ ਸੋ਼ਕ ਵਜੋਂ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸਾਬਕਾ ਮੁਖ ਮੰਤਰੀ ਸ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ਤੇ ਸ਼ੋਕ ਪ੍ਰਗਟ ਕਰਦਿਆਂ ਹੋਇਆ 27 ਅਪ੍ਰੈਲ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।