ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ

ਚੰਡੀਗੜ੍ਹ, 26 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਕਾਲੀ ਦਲ ਦੇ ਦਫ਼ਤਰ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕੀਤੇ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ … Continue reading ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ