ਪਦਮ ਸ਼੍ਰੀ ਓਲੰਪੀਅਨ ਕੌਰ ਸਿੰਘ ਦਾ ਦਿਹਾਂਤ, ਕੁਝ ਦਿਨ ਪਹਿਲਾਂ ਹੀ ਸਿਲੇਬਸ ‘ਚ ਸ਼ਾਮਲ ਕੀਤੀ ਗਈ ਸੀ ਉਨ੍ਹਾਂ ਦੀ ਜੀਵਨੀ

ਚੰਡੀਗੜ੍ਹ, 27 ਅਪ੍ਰੈਲ 2023 (ਦੀ ਪੰਜਾਬ ਵਾਇਰ)। ਓਲੰਪੀਅਨ ਪਦਮਸ਼੍ਰੀ ਮੁੱਕੇਬਾਜ਼ ਕੌਰ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਸੰਗਰੂਰ ਦੇ ਪਿੰਡ ਖਨਾਲ ਖੁਰਦ ਵਿਖੇ ਆਖਰੀ ਸਾਹ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਕੌਰ ਸਿੰਘ ਪੰਜਾਬ ਦੇ ਹੀ ਨਹੀਂ … Continue reading ਪਦਮ ਸ਼੍ਰੀ ਓਲੰਪੀਅਨ ਕੌਰ ਸਿੰਘ ਦਾ ਦਿਹਾਂਤ, ਕੁਝ ਦਿਨ ਪਹਿਲਾਂ ਹੀ ਸਿਲੇਬਸ ‘ਚ ਸ਼ਾਮਲ ਕੀਤੀ ਗਈ ਸੀ ਉਨ੍ਹਾਂ ਦੀ ਜੀਵਨੀ