ਕਲਾਨੌਰ ਦੇ ਪਿੰਡ ਸ਼ਾਹੂਰ ਕਲਾਂ ਵਿੱਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ, ਪੁਲਿਸ ਨੇ ਕੀਤਾ ਮਾਮਲਾ ਦਰਜ ਗੁਰਦਾਸਪੁਰ, 27 ਅਪ੍ਰੈਲ 2023 (ਦੀ ਪੰਜਾਬ ਵਾਇਰ)। ਕਲਾਨੌਰ ਦੇ ਪਿੰਡ ਸ਼ਹੂਰ ਕਲਾਂ ਵਿੱਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਇਕ ਵਿਅਕਤੀ ‘ਤੇ ਬੇਅਦਬੀ ਦਾ ਦੋਸ਼ ਲਗਾਇਆ ਅਤੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ। … Continue reading ਕਲਾਨੌਰ ਦੇ ਪਿੰਡ ਸ਼ਾਹੂਰ ਕਲਾਂ ਵਿੱਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ