ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਪੰਚਤੱਤ ਵਿੱਚ ਹੋਏ ਵਿਲੀਨ, ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਬਿਦਾਈ

ਚੰਡੀਗੜ੍ਹ, 27 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਪੂਰੇ ਸਤਿਕਾਰ ਨਾਲ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਨੇ ਚਿਤਾ ਨੂੰ ਅਗਨ ਭੇਟ ਕੀਤਾ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਚਹੇਤੇ ਆਗੂ ਨੂੰ ਅੰਤਿਮ ਸ਼ਰਧਾਂਜਲੀ … Continue reading ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਪੰਚਤੱਤ ਵਿੱਚ ਹੋਏ ਵਿਲੀਨ, ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਬਿਦਾਈ