ਡਿਬਰੂਗੜ੍ਹ ਜੇਲ ‘ਚ ਅੰਮ੍ਰਿਤਪਾਲ ਨੂੰ ਮਿਲੇ ਚਾਚਾ ਤੇ ਭਰਾ, NSA ਲਗਾਉਣ ਖਿਲਾਫ ਹਾਈਕੋਰਟ ਜਾਵੇਗੀ SGPC

ਅੰਮ੍ਰਿਤਸਰ, 28 ਅਪ੍ਰੈਲ 2023 (ਦੀ ਪੰਜਾਬ ਵਾਇਰ)। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਆਪਣੇ ਅੱਠ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਐਸਜੀਪੀਸੀ ਦੇ ਕਾਨੂੰਨੀ ਵਿੰਗ ਦੀ ਮਦਦ ਨਾਲ ਆਸਾਮ ਗਏ ਸਨ। ਰਿਸ਼ਤੇਦਾਰਾਂ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਜਾ ਕੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਅੰਮ੍ਰਿਤਪਾਲ … Continue reading ਡਿਬਰੂਗੜ੍ਹ ਜੇਲ ‘ਚ ਅੰਮ੍ਰਿਤਪਾਲ ਨੂੰ ਮਿਲੇ ਚਾਚਾ ਤੇ ਭਰਾ, NSA ਲਗਾਉਣ ਖਿਲਾਫ ਹਾਈਕੋਰਟ ਜਾਵੇਗੀ SGPC