ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ

ਚੰਡੀਗੜ੍ਹ, 29 ਅਪਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਪੀ.ਐਸ.ਪੀ.ਸੀ.ਐਲ. ਦੇ ਕੰਪਲੇਂਟ ਹੈਂਡਲਿੰਗ ਬਾਈਕ (ਸੀ.ਐੱਚ.ਬੀ.) ਕਰਮਚਾਰੀ ਵਿਕਾਸ ਵਰਮਾ ਦੇ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ। ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮ੍ਰਿਤਕ ਵਿਕਾਸ ਵਰਮਾ ਦੀ ਪਤਨੀ ਰੇਨੂ ਵਰਮਾ … Continue reading ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ