ਭੈਣ-ਭਰਾ ਨੂੰ ਸਰਕਾਰੀ ਨੌਕਰੀ ਮਿਲਣ ਨਾਲ ਪਰਿਵਾਰ ਵਿੱਚ ਆਈ ਦੋਹਰੀ ਖੁਸ਼ੀ

ਮੇਰੀ ਭੈਣ ਨੇ ਵਿਦੇਸ਼ ਜਾ ਕੇ ਵਸਣ ਦੀ ਬਜਾਏ ਪੰਜਾਬ ਵਿੱਚ ਰਹਿਣ ਨੂੰ ਤਰਜੀਹ ਦਿੱਤੀ: ਹਰਵਿੰਦਰ ਸਿੰਘ ਭਰਾ -ਭੈਣ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤੀ ਪੱਤਰ ਮਿਲੇ ਮੁੱਖ ਮੰਤਰੀ ਨੇ ਪਰਵਿੰਦਰ ਨੂੰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਰਵਿੰਦਰ ਨੂੰ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ, 29 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ … Continue reading ਭੈਣ-ਭਰਾ ਨੂੰ ਸਰਕਾਰੀ ਨੌਕਰੀ ਮਿਲਣ ਨਾਲ ਪਰਿਵਾਰ ਵਿੱਚ ਆਈ ਦੋਹਰੀ ਖੁਸ਼ੀ