ਬਿਜਲੀ ਵਿਭਾਗ ਦੇ ਸਹਾਇਕ ਲਾਈਨਮੈਨ ਦੀ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਹੋਈ ਮੌਤ

ਮ੍ਰਿਤਕ ਦੇ ਪਰਿਵਾਰ ਨੇ ਬਿਜਲੀ ਵਿਭਾਗ ‘ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਗੁਰਦਾਸਪੁਰ, 30 ਅਪ੍ਰੈਲ 2023 (ਦੀ ਪੰਜਾਬ ਵਾਇਰ)। ਸ਼ਨੀਵਾਰ ਦੇਰ ਸ਼ਾਮ ਦੀਨਾਨਗਰ ਦੇ ਬਹਿਰਾਮਪੁਰ ਰੋਡ ‘ਤੇ ਸਥਿਤ ਜੇ.ਐਸ ਸ਼ੈਲਰ ਨੇੜੇ ਬਿਜਲੀ ਦੀਆਂ ਤਾਰਾਂ ਨੂੰ ਠੀਕ ਕਰਦੇ ਸਮੇਂ ਡਿਊਟੀ ਦੌਰਾਨ ਬਿਜਲੀ ਵਿਭਾਗ ਦੇ ਸਹਾਇਕ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਉਧਰ, ਮ੍ਰਿਤਕ ਦੇ ਪਰਿਵਾਰ … Continue reading ਬਿਜਲੀ ਵਿਭਾਗ ਦੇ ਸਹਾਇਕ ਲਾਈਨਮੈਨ ਦੀ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਹੋਈ ਮੌਤ