ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦਿੱਤੇ ਜਾਣਗੇ ਤਿੰਨ ਵਿਸ਼ੇਸ਼ ਗੱਤਕਾ ਐਵਾਰਡ : ਗਰੇਵਾਲ

· ਗੱਤਕਾ ਗੌਰਵ ਐਵਾਰਡ, ਪ੍ਰੈਜੀਡੈਂਟਜ਼ ਐਵਾਰਡ ਅਤੇ ਐਨ.ਜੀ.ਏ.ਆਈ. ਐਵਾਰਡਾਂ ਲਈ ਮੰਗੀਆਂ ਅਰਜੀਆਂ ਚੰਡੀਗੜ 30 ਅਪ੍ਰੈਲ 2023 (ਦੀ ਪੰਜਾਬ ਵਾਇਰ )। ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਅਤੇ ਗੱਤਕਾ ਖੇਡ ਦੀ ਸਭ ਤੋਂ ਪੁਰਾਣੀ ਰਜ਼ਿਸਟਰਡ ਖੇਡ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵੱਲੋਂ ਸਥਾਪਿਤ ਕੀਤੇ ਗਏ ਤਿੰਨ ਮਹੱਤਵਪੂਰਨ ਗੱਤਕਾ ਐਵਾਰਡ ਮਈ ਮਹੀਨੇ ਗੱਤਕਾ ਜਗਤ ਨਾਲ ਜੁੜੀਆਂ … Continue reading ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦਿੱਤੇ ਜਾਣਗੇ ਤਿੰਨ ਵਿਸ਼ੇਸ਼ ਗੱਤਕਾ ਐਵਾਰਡ : ਗਰੇਵਾਲ