ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਪਿੰਡ ਬਾਦਲ ਪਹੁੰਚ ਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਕੀਤਾ ਸਾਂਝਾ

ਬਾਦਲ (ਸ੍ਰੀ ਮੁਕਤਸਰ ਸਾਹਿਬ), 30 ਅਪ੍ਰੈਲ ( ਦੀ ਪੰਜਾਬ ਵਾਇਰ)। ਕੇਂਦਰੀ ਮੰਤਰੀ ਸ੍ਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਪਹੁੰਚ ਕੇ ਉਹਨਾਂ ਕੇ ਅਕਾਲ ਚਲਾਣੇ ’ਤੇ … Continue reading ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਪਿੰਡ ਬਾਦਲ ਪਹੁੰਚ ਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਕੀਤਾ ਸਾਂਝਾ