ਮੁੱਖ ਮੰਤਰੀ ਨੇ ਚੁੱਕੇ ਸਵਾਲ, ਕਿਹਾ ਜਿਸ ਪਾਰਟੀ ਤੇ ਬੇਅਦਬੀ ਦੇ ਇਲਜ਼ਾਮ ਲੱਗਦੇ ਹਨ, ਉਸ ਪਾਰਟੀ ਦੇ ਹੱਕ ਵਿੱਚ SGPC ਦੇ ਪ੍ਰਧਾਨ ਦੁਆਰਾ ਵੋਟਾ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ? ਪੁਛਿਆ ਕੀ ਇਹ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀ?

ਚੰਡੀਗੜ੍ਹ, 30 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਬੇਹੱਦ ਸੰਗੀਨ ਸਵਾਲ ਚੁੱਕੇ ਗਏ ਹਨ। ਜੋਂ ਉਨ੍ਹਾਂ ਵੱਲੋਂ ਆਪਣੇ ਟਵੀਟ ਹੈਡਲਰ ਤੇ ਸਾਂਝਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਵਾਲ ਚੁੱਕਿਆ ਗਿਆ ਹੈ ਕਿ ਇੱਕ ਅਜਿਹੀ ਰਾਜਨਿਤਿਕ ਪਾਰਟੀ ਜਿਸ ਉੱਪਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ … Continue reading ਮੁੱਖ ਮੰਤਰੀ ਨੇ ਚੁੱਕੇ ਸਵਾਲ, ਕਿਹਾ ਜਿਸ ਪਾਰਟੀ ਤੇ ਬੇਅਦਬੀ ਦੇ ਇਲਜ਼ਾਮ ਲੱਗਦੇ ਹਨ, ਉਸ ਪਾਰਟੀ ਦੇ ਹੱਕ ਵਿੱਚ SGPC ਦੇ ਪ੍ਰਧਾਨ ਦੁਆਰਾ ਵੋਟਾ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ? ਪੁਛਿਆ ਕੀ ਇਹ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀ?