ਪਠਾਨਕੋਟ ‘ਚ XUV ਨਹਿਰ ‘ਚ ਡਿੱਗੀ, 3 ਬੈਂਕ ਮੁਲਾਜ਼ਮਾਂ ਦੀ ਮੌਤ; 2 ਸੁਰੱਖਿਅਤ ਬਾਹਰ ਨਿਕਲੇ, ਬ੍ਰੇਕ ਦੀ ਬਜਾਏ ਐਕਸਲੇਟਰ ਦਬਾਇਆ

ਪਠਾਨਕੋਟ, 01 ਮਈ 2023 (ਦੀ ਪੰਜਾਬ ਵਾਇਰ)। ਪਠਾਨਕੋਟ ਜ਼ਿਲ੍ਹੇ ਨਾਲ ਲੱਗਦੇ ਮਾਧੋਪੁਰ ਵਿਖੇ ਐਤਵਾਰ ਰਾਤ ਨੂੰ ਇੱਕ XUV ਕਾਰ UBDC ਨਹਿਰ ਵਿੱਚ ਡਿੱਗ ਗਈ। ਕਾਰ ‘ਚ 5 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 3 ਦੀ ਮੌਤ ਹੋ ਗਈ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਪਠਾਨਕੋਟ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ … Continue reading ਪਠਾਨਕੋਟ ‘ਚ XUV ਨਹਿਰ ‘ਚ ਡਿੱਗੀ, 3 ਬੈਂਕ ਮੁਲਾਜ਼ਮਾਂ ਦੀ ਮੌਤ; 2 ਸੁਰੱਖਿਅਤ ਬਾਹਰ ਨਿਕਲੇ, ਬ੍ਰੇਕ ਦੀ ਬਜਾਏ ਐਕਸਲੇਟਰ ਦਬਾਇਆ