ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ

ਖੇਡ ਮੰਤਰੀ ਮੀਤ ਹੇਅਰ ਨੇ ਅਥਲੀਟ ਸੁਖਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਵੀ ਕੁਆਲੀਫਾਈ ਕੀਤਾ ਚੰਡੀਗੜ੍ਹ, 01 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਸੁਖਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। … Continue reading ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ