ਕੈਨੇਡੀਅਨ ਪ੍ਰਧਾਨ ਮੰਤਰੀ ਨੇ ਮੋਦੀ ਦੀ ਮੰਗ ਨੂੰ ਕੀਤਾ ਨਜ਼ਰਅੰਦਾਜ਼ : ਖਾਲਸਾ ਸਾਜਨਾ ਦਿਵਸ ਮੌਕੇ ਜਸਟਿਨ ਟਰੂਡੋ ਦੀ ਹਾਜ਼ਰੀ ਵਿੱਚ ਲਹਰਾਏ ਗਏ ਖਾਲਿਸਤਾਨੀ ਝੰਡੇ

ਕੇਨੇਡਾ, 01 ਮਈ 2023 (ਦੀ ਪੰਜਾਬ ਵਾਇਰ)। ਅੰਮ੍ਰਿਤਪਾਲ ਸਿੰਘ ਦੇ ਪੰਜਾਬ ਵਿੱਚ ਸਰਗਰਮ ਹੋਣ ਤੋਂ ਬਾਅਦ ਵਿਦੇਸ਼ਾਂ ਵਿੱਚ ਵੀ ਖਾਲਿਸਤਾਨ ਦੇ ਝੰਡੇ ਬੁਲੰਦ ਹੋਣੇ ਸ਼ੁਰੂ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਕੁਝ ਮਹੀਨਿਆਂ ‘ਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਖਾਲਿਸਤਾਨ ਦਾ ਸਮਰਥਨ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਦੂਜੇ ਦੇਸ਼ਾਂ ਤੋਂ ਮੰਗ ਉਠਾਈ ਸੀ … Continue reading ਕੈਨੇਡੀਅਨ ਪ੍ਰਧਾਨ ਮੰਤਰੀ ਨੇ ਮੋਦੀ ਦੀ ਮੰਗ ਨੂੰ ਕੀਤਾ ਨਜ਼ਰਅੰਦਾਜ਼ : ਖਾਲਸਾ ਸਾਜਨਾ ਦਿਵਸ ਮੌਕੇ ਜਸਟਿਨ ਟਰੂਡੋ ਦੀ ਹਾਜ਼ਰੀ ਵਿੱਚ ਲਹਰਾਏ ਗਏ ਖਾਲਿਸਤਾਨੀ ਝੰਡੇ