ਓਲੰਪੀਅਨ ਮਹਿਲਾ ਪਹਿਲਵਾਨਾਂ ਦੇ ਹਮਾਇਤ ਵਿੱਚ ਗੁਰਦਾਸਪੁਰ ਦੇ ਖੇਡ ਪ੍ਰੇਮੀਆਂ ਤੇ ਖਿਡਾਰੀਆਂ ਨੇ ਕੁਸ਼ਤੀ ਫੈੈਡਰੇਸ਼ਨ ਦੇ ਪ੍ਰਧਾਨ ਦਾ ਪੁਤਲਾ ਫ਼ੂਕਿਆ।

ਗੁਰਦਾਸਪੁਰ 1 ਮਈ 2023 (ਦੀ ਪੰਜਾਬ ਵਾਇਰ)। ਗੁਰਦਾਸਪੁਰ ਜ਼ਿਲ੍ਹੇ ਦੇ ਵੱਖ ਵੱਖ ਖੇਡ ਸੈਂਟਰਾਂ ਦੇ ਸੈਂਕੜੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੇ ਸੁਕਾ ਤਲਾਅ ਗੁਰਦਾਸਪੁਰ ਵਿਖੇ ਰੋਸ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬਿਰਜ ਭੂਸ਼ਣ ਦਾ ਪੁਤਲਾ ਡਾਕਖਾਨਾ ਚੌਕ ਵਿੱਚ ਸਾੜਿਆ। ਪ੍ਰੋਫੈਸਰ ਮੁੱਖਵਿੰਦਰ ਸਿੰਘ ਰੰਧਾਵਾ, ਡਾਕਟਰ ਜਗਜੀਵਨ ਲਾਲ, ਅਮਰਜੀਤ … Continue reading ਓਲੰਪੀਅਨ ਮਹਿਲਾ ਪਹਿਲਵਾਨਾਂ ਦੇ ਹਮਾਇਤ ਵਿੱਚ ਗੁਰਦਾਸਪੁਰ ਦੇ ਖੇਡ ਪ੍ਰੇਮੀਆਂ ਤੇ ਖਿਡਾਰੀਆਂ ਨੇ ਕੁਸ਼ਤੀ ਫੈੈਡਰੇਸ਼ਨ ਦੇ ਪ੍ਰਧਾਨ ਦਾ ਪੁਤਲਾ ਫ਼ੂਕਿਆ।