‘ਆਪ’ ਨੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਚੁੱਕੇ ਸਵਾਲ, ਕਿਹਾ- SGPC ਦਾ ਕੰਮ ਸਿੱਖੀ ਦਾ ਪ੍ਰਚਾਰ ਕਰਨਾ ਹੈ, ਸਿਆਸੀ ਪਾਰਟੀ ਦਾ ਨਹੀਂ

ਅਕਾਲੀ ਦਲ ਦੇ ਚੋਟੀ ਦੇ ਆਗੂਆਂ ‘ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼, SGPC ਪ੍ਰਧਾਨ ਨੇ ਪ੍ਰਚਾਰ ਕਰਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ – ਮੰਤਰੀ ਕੁਲਦੀਪ ਧਾਲੀਵਾਲ -ਸ਼੍ਰੋਮਣੀ ਕਮੇਟੀ ਦਾ ਕੰਮ ਸਿੱਖ ਕੌਮ ਅਤੇ ਸੱਭਿਆਚਾਰ ਦੀ ਰਾਖੀ ਕਰਨਾ ਹੈ, ਅਜਿਹੀ ਸੰਸਥਾ ਨੂੰ ਸਿਆਸੀ ਲਾਹੇ ਲਈ ਵਰਤਣਾ ਸਰਾਸਰ ਗਲਤ ਹੈ- ਧਾਲੀਵਾਲ … Continue reading ‘ਆਪ’ ਨੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਚੁੱਕੇ ਸਵਾਲ, ਕਿਹਾ- SGPC ਦਾ ਕੰਮ ਸਿੱਖੀ ਦਾ ਪ੍ਰਚਾਰ ਕਰਨਾ ਹੈ, ਸਿਆਸੀ ਪਾਰਟੀ ਦਾ ਨਹੀਂ