ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਪੁਲਿਸ ਦੀ ਮੋਸਟ ਵਾਂਟੇਡ ਲਿਸਟ ‘ਚ ਸ਼ਾਮਲ

ਚੰਡੀਗੜ੍ਹ, 2 ਮਈ (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੁਲਿਸ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਕੈਨੇਡੀਅਨ ਪੁਲਿਸ ਵੱਲੋਂ ਜਾਰੀ 25 ਮੋਸਟ ਵਾਂਟੇਡ ਮੁਲਜ਼ਮਾਂ ਦੀ ਸੂਚੀ ਵਿੱਚ ਗੋਲਡੀ ਬਰਾੜ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਉਹ ਸੂਚੀ ‘ਚ 15ਵੇਂ … Continue reading ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਪੁਲਿਸ ਦੀ ਮੋਸਟ ਵਾਂਟੇਡ ਲਿਸਟ ‘ਚ ਸ਼ਾਮਲ