ਪੰਜਾਬ ਵਿਚ ਨੌਜਵਾਨਾਂ ਨੂੰ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਅਸਾਮੀਆਂ ’ਤੇ ਭਰਤੀ ਜਾਰੀ-ਮੁੱਖ ਮੰਤਰੀ

ਨਿਯੁਕਤੀ ਦੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖ ਤੇ ਪਾਰਦਰਸ਼ੀ ਹੋਣ ਕਾਰਨ ਇਕ ਵੀ ਨੌਕਰੀ ਲਈ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਸਹਿਕਾਰਤਾ ਵਿਭਾਗ ਦੇ 200 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਹਫ਼ਤੇ ਵਿਚ ਦੋ ਵਾਰ ਪਿੰਡਾਂ ਦੇ ਦੌਰੇ ਕਰਨਗੇ ਡਿਪਟੀ ਕਮਿਸ਼ਨਰ ਚੰਡੀਗੜ੍ਹ, 2 … Continue reading ਪੰਜਾਬ ਵਿਚ ਨੌਜਵਾਨਾਂ ਨੂੰ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਅਸਾਮੀਆਂ ’ਤੇ ਭਰਤੀ ਜਾਰੀ-ਮੁੱਖ ਮੰਤਰੀ