ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਮੁੱਖ ਸਕੱਤਰ ਨੇ 19ਵੀਂ ਸੂਬਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਧੋਖੇਬਾਜ਼ਾਂ ਦੇ ਝੂਠੇ ਵਾਅਦਿਆਂ ਬਾਰੇ ਜਾਗਰੂਕਤਾ ਲਈ ਵਿੱਤੀ ਸਾਖਰਤਾ ਕੈਂਪ ਲਗਾਉਣ ਲਈ ਆਖਿਆ ਚੰਡੀਗੜ੍ਹ, 2 ਮਈ 2023 (ਦੀ ਪੰਜਾਬ ਵਾਇਰ)। ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ … Continue reading ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼