ਗੁਰਦਾਸਪੁਰ ਪੁਲਿਸ ਵੱਲੋਂ ਹੈਰੋਇਨ, ਹਥਿਆਰਾਂ ਅਤੇ ਡਰਗ ਮਨੀ ਸਮੇਤ ਦੋ ਨੌਜਵਾਨ ਕਾਬੂ

ਗੁਰਦਾਸਪੁਰ, 2 ਮਈ 2023 (ਦੀ ਪੰਜਾਬ ਵਾਇਰ)। ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਨੇ ਦੋ ਵੱਖ ਵੱਖ ਮਾਮਲਿਆ ਵਿੱਚ ਨੌਜਵਾਨਾ ਨੂੰ ਗਿਰਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਗ੍ਰਿਫ਼ਤਾਰੀ ਥਾਣਾ ਸਦਰ ਦੀ ਪੁਲਿਸ ਅਤੇ ਸੀਆਈਏ ਸਟਾਫ਼ ਵੱਲੋਂ ਸਾਂਝੇ ਤੌਰ ਤੇ ਵੱਖ ਵੱਖ ਪੁਲਿਸ ਪਾਰਟੀਆਂ ਬਣਾ ਕੇ ਕੀਤੀ ਗਈ। ਜਿਸ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ … Continue reading ਗੁਰਦਾਸਪੁਰ ਪੁਲਿਸ ਵੱਲੋਂ ਹੈਰੋਇਨ, ਹਥਿਆਰਾਂ ਅਤੇ ਡਰਗ ਮਨੀ ਸਮੇਤ ਦੋ ਨੌਜਵਾਨ ਕਾਬੂ