ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ 6 ਮਈ ਨੂੰ ਬਟਾਲਾ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ – ਡਿਪਟੀ ਕਮਿਸ਼ਨਰ

ਪੰਜਾਬੀ ਮਾਂ ਬੋਲੀ ਦੇ ਨਾਮੀ ਕਵੀਆਂ ਵੱਲੋਂ ਸ਼ਿਵ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ ਵਿੱਚ ਭਰੀ ਜਾਵੇਗੀ ਹਾਜ਼ਰੀ ਨਾਟ ਸ਼੍ਰੋਮਣੀ ਕੇਵਲ ਧਾਲੀਵਾਲ ਵੱਲੋਂ ਸ਼ਿਵ ਬਟਾਲਵੀ ਦੀ ਸ਼ਾਹਕਾਰ ਰਚਨਾ ਕਾਵਿ-ਨਾਟ ਲੂਣਾ ਦਾ ਕੀਤਾ ਜਾਵੇਗਾ ਮੰਚਨ ਬਟਾਲਾ, 3 ਮਈ 2023 ( ਦੀ ਪੰਜਾਬ ਵਾਇਰ) । ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਅਤੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ … Continue reading ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ 6 ਮਈ ਨੂੰ ਬਟਾਲਾ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ – ਡਿਪਟੀ ਕਮਿਸ਼ਨਰ