9 ਤੋਂ 22 ਮਈ ਤੱਕ ਜ਼ਿਲ੍ਹੇ ਦੇ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਲੱਗਣਗੇ ਰੋਜ਼ਗਾਰ ਮੇਲੇ – ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਐੱਸ.ਆਈ.ਐੱਸ ਸਕਿਓਰਿਟੀ ਕੰਪਨੀ ਵੱਲੋਂ ਸਕਿਓਰਿਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ ਗੁਰਦਾਸਪੁਰ, 3 ਮਈ 2023 (ਮੰਨਣ ਸੈਣੀ ) । ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਮਿਤੀ 9 ਮਈ … Continue reading 9 ਤੋਂ 22 ਮਈ ਤੱਕ ਜ਼ਿਲ੍ਹੇ ਦੇ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਲੱਗਣਗੇ ਰੋਜ਼ਗਾਰ ਮੇਲੇ – ਜ਼ਿਲ੍ਹਾ ਰੋਜ਼ਗਾਰ ਅਫ਼ਸਰ