ਏ ਐਸ ਆਈ ਬਲਜੀਤ ਸਿੰਘ ਦੀ ਸੜਕ ਹਾਦਸੇ ਵਿੱਚ ਮੋਤ

ਗੁਰਦਾਸਪੁਰ 3 ਮਈ 2023 (ਦੀ ਪੰਜਾਬ ਵਾਇਰ)। ਸਥਾਨਕ ਬੇਅੰਤ ਸਿੰਘ ਟੈਕਨੀਕਲ ਯੂਨੀਵਰਸਟੀ ਵਿੱਚ ਰੱਖੀਆਂ ਏ ਵੀ ਐਮ ਮਸ਼ੀਨਾਂ ਦੀ ਗਾਰਦ ਡਿਊਟੀ ਤੇ ਤੈਨਾਤ ਏ ਐਸ ਆਈ ਬਲਜੀਤ ਸਿੰਘ ਦੀ ਬੀਤੀ ਰਾਤ ਸੜਕ ਹਾਦਸੇ ਵਿੱਚ ਮੋਤ ਹੋ ਗਈ । ਬਲਜੀਤ ਸਿੰਘ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਤਾਂ ਸਨ ਹੀ ਹਰ ਲੋੜਵੰਦ ਦੀ ਮਦਦ ਕਰਨ ਲਈ … Continue reading ਏ ਐਸ ਆਈ ਬਲਜੀਤ ਸਿੰਘ ਦੀ ਸੜਕ ਹਾਦਸੇ ਵਿੱਚ ਮੋਤ