ਤੁਸੀਂ ਅਕਾਲੀ-ਕਾਂਗਰਸ ਨੂੰ 70 ਸਾਲ ਦਾ ਮੌਕਾ ਦਿੱਤਾ, ਸਾਨੂੰ ਸਿਰਫ ਇੱਕ ਸਾਲ ਹੋਰ ਦਿਓ, ਜੇਕਰ ਤੁਹਾਨੂੰ ਕੰਮ ਪਸੰਦ ਨਹੀਂ ਆਇਆ ਤਾਂ 2024 ਵਿੱਚ ਸਾਨੂੰ ਵੋਟ ਨਾ ਪਾਇਓ – ਮੁੱਖ ਮੰਤਰੀ ਭਗਵੰਤ ਮਾਨ

ਪਿਛਲੀਆਂ ਸਰਕਾਰਾਂ ਨੌਜਵਾਨਾਂ ਨੂੰ ਪੰਜ ਸਾਲ ਵਿੱਚ ਇੱਕ ਵਾਰ ਸਰਕਾਰੀ ਨੌਕਰੀ ਦਾ ਮੌਕਾ ਦਿੰਦੀਆਂ ਸਨ, ਪਰ ਅਸੀਂ ਸਿਰਫ਼ ਇੱਕ ਸਾਲ ਵਿੱਚ ਹੀ ਤਿੰਨ ਮੌਕੇ ਦਿੱਤੇ। – ਸਾਡੀ ਸਰਕਾਰ ਨੇ ਇੱਕ ਸਾਲ ਵਿੱਚ 29,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਪ੍ਰਾਈਵੇਟ ਸੈਕਟਰ ਵਿੱਚ ਲੱਖਾਂ ਨੌਕਰੀਆਂ ਪੈਦਾ ਕੀਤੀਆਂ – ਮੁੱਖ ਮੰਤਰੀ ਮੁੱਖ-ਮੰਤਰੀ ਮਾਨ ਨੇ ‘ਆਪ’ ਉਮੀਦਵਾਰ ਸੁਸ਼ੀਲ … Continue reading ਤੁਸੀਂ ਅਕਾਲੀ-ਕਾਂਗਰਸ ਨੂੰ 70 ਸਾਲ ਦਾ ਮੌਕਾ ਦਿੱਤਾ, ਸਾਨੂੰ ਸਿਰਫ ਇੱਕ ਸਾਲ ਹੋਰ ਦਿਓ, ਜੇਕਰ ਤੁਹਾਨੂੰ ਕੰਮ ਪਸੰਦ ਨਹੀਂ ਆਇਆ ਤਾਂ 2024 ਵਿੱਚ ਸਾਨੂੰ ਵੋਟ ਨਾ ਪਾਇਓ – ਮੁੱਖ ਮੰਤਰੀ ਭਗਵੰਤ ਮਾਨ