ਸ਼੍ਰੋਮਣੀ ਅਕਾਲੀ ਦਲ ਨੇ ਭਾਈ ਰਾਜੋਆਣਾ ਦੇ ਮਾਮਲੇ ਵਿਚ ਵਾਰ ਵਾਰ ਸਟੈਂਡ ਬਦਲਣ ਲਈ ਕੇਂਦਰ ਸਰਦਾਰ ਕੀਤੀ ਨਿਖੇਧੀ

ਕੇਂਦਰ ਸਰਕਾਰ ਕੇਸ ਵਿਚ ਦੋਗਲੇ ਮਿਆਰ ਅਪਣਾ ਰਹੀ ਹੈ, ਸੀਨੀਅਰ ਆਗੂ ਗਜੇਂਦਰ ਸਿੰਘ ਸ਼ੇਖਾਵਤ ਪਹਿਲਾਂ ਹੀ ਪੰਜਾਬ ਵਿਚ ਭਾਈ ਰਾਜੋਆਣਾ ਦੀ ਰਿਹਾਈ ਦੀ ਹਮਾਇਤ ਕਰ ਚੁੱਕੇ ਹਨ: ਬਿਕਰਮ ਸਿੰਘ ਮਜੀਠੀਆ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮਾਮਲੇ ਵਿਚ ਭਾਜਪਾ ਤੇ ਆਪ ਵਿਚ ਗੁਪਤ ਸਮਝੌਤਾ ਹੋਇਆ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਵਿਚ ਅੜਿਕਾ ਬਣ ਰਿਹੈ … Continue reading ਸ਼੍ਰੋਮਣੀ ਅਕਾਲੀ ਦਲ ਨੇ ਭਾਈ ਰਾਜੋਆਣਾ ਦੇ ਮਾਮਲੇ ਵਿਚ ਵਾਰ ਵਾਰ ਸਟੈਂਡ ਬਦਲਣ ਲਈ ਕੇਂਦਰ ਸਰਦਾਰ ਕੀਤੀ ਨਿਖੇਧੀ