ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ : ਡਾ. ਅਮਰੀਕ ਸਿੰਘ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਈ ਜਾਵੇ ਗੁਰਦਾਸਪੁਰ, 5 ਮਈ 2023 ( ਮੰਨਣ ਸੈਣੀ )। ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੌਜਨ, ਫਾਸਫੋਰਸ ਅਤੇ ਪੁਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਸ ਦੇ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ … Continue reading ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ : ਡਾ. ਅਮਰੀਕ ਸਿੰਘ