ਬਾਲ ਘਰਾਂ ਤੋਂ ਰਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਸਟੇਟ ਆਫਟਰ ਕੇਅਰ ਹੋਮਜ਼: ਡਾ. ਬਲਜੀਤ ਕੌਰ

ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਆਫਟਰ ਕੇਅਰ ਹੋਮਜ਼ ‘ਚ ਲੋੜਵੰਦ ਬੱਚਿਆਂ ਲਈ ਸਿੱਖਿਆ ਤੇ ਹੁਨਰ ਸਿਖਲਾਈ ਦਾ ਪ੍ਰਬੰਧ ਚੰਡੀਗੜ੍ਹ, 4 ਮਈ 2023 (ਦੀ ਪੰਜਾਬ ਵਾਇਰ)। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ ਵਿੱਚ ਅਧੂਰੀ ਰਹਿ ਜਾਂਦੀ ਹੈ, … Continue reading ਬਾਲ ਘਰਾਂ ਤੋਂ ਰਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਸਟੇਟ ਆਫਟਰ ਕੇਅਰ ਹੋਮਜ਼: ਡਾ. ਬਲਜੀਤ ਕੌਰ