ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖਿਲਾਫ ਕੱਸਿਆ ਜਾਵੇਗਾ ਸਿਕੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਰੈਗੂਲਾਈਜੇਸ਼ਨ ਪਾਲਿਸੀ ਅਧੀਨ ਅਪਲਾਈਡ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕ ਨਿਰਧਾਰਤ ਫੀਸ ਤੇ ਕਾਗਜ਼ਾਤ ਜ਼ਿਲ੍ਹਾ ਟਾਊਨ ਪਲਾਨਰ ਦੇ ਦਫ਼ਤਰ ’ਚ ਜਮ੍ਹਾਂ ਕਰਵਾਉਣ ਗੁਰਦਾਸਪੁਰ, 4 ਮਈ 2023 (ਮੰਨਣ ਸੈਣੀ) । ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਜ਼ਿਲ੍ਹੇ ਦੇ ਸਮੂਹ ਕਲੋਨਾਈਜ਼ਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ ਕਲੋਨੀਆਂ ਨੂੰ ਪੰਜਾਬ ਸਰਕਾਰ … Continue reading ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖਿਲਾਫ ਕੱਸਿਆ ਜਾਵੇਗਾ ਸਿਕੰਜਾ