8 ਮਈ ਨੂੰ ਗੋਲਡਨ ਕਾਲਜ ਗੁਰਦਾਸਪੁਰ ਵਿਖੇ ਲੱਗੇਗਾ ਖੂਨਦਾਨ ਕੈਂਪ

ਗੁਰਦਾਸਪੁਰ, 4 ਮਈ 2023 (ਦੀ ਪੰਜਾਬ ਵਾਇਰ)। ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 8 ਮਈ 2023 ਨੂੰ ਸਵੇਰੇ 10:00 ਵਜੇ ਗੋਲਡਨ ਗਰੁੱਪ ਆਫ ਇੰਸਟੀਚਿਊਟਸ, ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ … Continue reading 8 ਮਈ ਨੂੰ ਗੋਲਡਨ ਕਾਲਜ ਗੁਰਦਾਸਪੁਰ ਵਿਖੇ ਲੱਗੇਗਾ ਖੂਨਦਾਨ ਕੈਂਪ