ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 4 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ … Continue reading ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.