ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (RDF) ‘ਤੇ ਲਾਈ ਰੋਕ ਤੋਂ ਬਾਅਦ ਭਗਵੰਤ ਮਾਨ ਦਾ ਨਵੇਂ ਬਣੇ ਭਾਜਪਾਈਆਂ ਨੂੰ ਸਵਾਲ!

ਕੀ ਕੈਪਟਨ, ਜਾਖੜ, ਮਨਪੀੑਤ ਬਾਦਲ,ਬੈਂਸ ਭਰਾ, ਰਾਣਾ ਸੋਢੀ, ਕਾਂਗੜ, ਫ਼ਤਿਹਜੰਗ ਬਾਜਵਾ ਅਤੇ ਇੰਦਰ ਅਟਵਾਲ ਵਰਗੇ ਇਸਦਾ ਵਿਰੋਧ ਕਰਨਗੇ?- ਭਗਵੰਤ ਮਾਨ  ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਮੁੜ ਹੋਇਆ ਨੰਗਾ!- ਭਗਵੰਤ ਮਾਨ ਚੰਡੀਗੜ੍ਹ, 4 ਮਈ 2023 (ਦੀ ਪੰਜਾਬ ਵਾਇਰ)। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਅਤੇ ਮਾਰਕੀਟ ਫ਼ੀਸ ਵਿੱਚ ਕਟੌਤੀ … Continue reading ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (RDF) ‘ਤੇ ਲਾਈ ਰੋਕ ਤੋਂ ਬਾਅਦ ਭਗਵੰਤ ਮਾਨ ਦਾ ਨਵੇਂ ਬਣੇ ਭਾਜਪਾਈਆਂ ਨੂੰ ਸਵਾਲ!