ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ 80 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ

ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 580 ਹੋ ਜਾਵੇਗੀ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਅੱਗੇ ਵਧ ਰਿਹਾ ਪੰਜਾਬ ਚੰਡੀਗੜ੍ਹ, 4 ਮਈ 2023 (ਦੀ ਪੰਜਾਬ ਵਾਇਰ)। ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫਤ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ … Continue reading ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ 80 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ