3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ

ਚੰਡੀਗੜ੍ਹ, 5 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ … Continue reading 3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ