ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਮੁੱਖ ਸਕੱਤਰ ਨੇ ਲਈ ਉੱਚ-ਪੱਧਰੀ ਮੀਟਿੰਗ ਵਿੱਚ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਾ ਕਰਨ ਲਈ ਆਖਿਆ ਚੰਡੀਗੜ੍ਹ, 5 ਮਈ 2023 (ਦੀ ਪੰਜਾਬ ਵਾਇਰ)। ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ … Continue reading ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ