ਦਸੂਹਾ-ਹਾਜੀਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਹੋਵੇਗਾ- ਮੁੱਖ ਮੰਤਰੀ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਕੀਤਾ ਐਲਾਨ

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਦੀ ਤਰੱਕੀ ਲਈ 70 ਵਰ੍ਹਿਆਂ ਦੀ ਉਡੀਕ ਖਤਮ ਹੋਈ ਰਾਮਗੜ੍ਹੀਆ ਭਾਈਚਾਰੇ ਨੂੰ ਖੁਸ਼ਹਾਲੀ ਤੇ ਤਰੱਕੀ ਦਾ ਪ੍ਰਤੀਕ ਦੱਸਿਆ ਹੁਸ਼ਿਆਰਪੁਰ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਨ ਅਤੇ ਮਹਾਨ ਨਾਇਕ ਦੀ ਯਾਦ ਵਿਚ ਕਾਲਜ ਤੇ ਹੋਰ ਵੱਖ-ਵੱਖ ਪ੍ਰਾਜੈਕਟ ਦਾ ਵਿਕਾਸ ਕਰਨ ਦਾ ਐਲਾਨ ਸਿੰਘਪੁਰ ਬਰਨਾਲਾ (ਹੁਸ਼ਿਆਰਪੁਰ), 5 ਮਈ 2023 (ਦੀ … Continue reading ਦਸੂਹਾ-ਹਾਜੀਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਹੋਵੇਗਾ- ਮੁੱਖ ਮੰਤਰੀ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਕੀਤਾ ਐਲਾਨ