ਜ਼ਮੀਨ ਦੀ ਵਿਕਰੀ ਦੌਰਾਨ ਰਾਜ ਦੇ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਪਤੀ-ਪਤਨੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ 5 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ … Continue reading ਜ਼ਮੀਨ ਦੀ ਵਿਕਰੀ ਦੌਰਾਨ ਰਾਜ ਦੇ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਪਤੀ-ਪਤਨੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ