ਰਮਨ ਬਹਿਲ ਦਾ ਦਾਅਵਾ- ਜਲੰਧਰ ਜਿਮਨੀ ਚੋਣ ‘ਚ ‘ਆਪ’ ਦੀ ਜਿੱਤ ਵਿਰੋਧੀਆਂ ਦੇ ਭੁਲੇਖੇ ਦੂਰ ਕਰੇਗੀ

ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਗੁਰਦਾਸਪੁਰ ਤੋਂ ਰਵਾਨਾ ਹੋਇਆ ਵਿਸ਼ਾਲ ਕਾਫਲਾ ਗੁਰਦਾਸਪੁਰ, 6 ਮਈ 2023 (ਦੀ ਪੰਜਾਬ ਵਾਇਰ)।ਜਲੰਧਰ ਵਿਖੇ ਹੋ ਰਹੀ ਜਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀਆਂ ਦੇ ਵਲੰਟੀਅਰਾਂ ਦਾ ਵਿਸ਼ਾਲ ਕਾਫਲਾ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ … Continue reading ਰਮਨ ਬਹਿਲ ਦਾ ਦਾਅਵਾ- ਜਲੰਧਰ ਜਿਮਨੀ ਚੋਣ ‘ਚ ‘ਆਪ’ ਦੀ ਜਿੱਤ ਵਿਰੋਧੀਆਂ ਦੇ ਭੁਲੇਖੇ ਦੂਰ ਕਰੇਗੀ