ਸੇਵਾ ਕੇਂਦਰ ਵਿੱਚ 4 ਨਵੀਆਂ ਸੇਵਾਵਾਂ ਸ਼ੁਰੂ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 8 ਮਈ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ ਕਰਦਿਆਂ 4 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਂਆਂ ਸੇਵਾਵਾਂ ਵਿੱਚ ਐਚ.ਐਸ.ਆਰ.ਪੀ (ਹਾਈ ਸਕਿਊਰਟੀ ਨੰਬਰ ਪਲੇਟਸ), ਸਿਹਤ ਤੇ ਵਹੀਕਲ ਬੀਮਾ, ਆਧਾਰ ਪੈਨ … Continue reading ਸੇਵਾ ਕੇਂਦਰ ਵਿੱਚ 4 ਨਵੀਆਂ ਸੇਵਾਵਾਂ ਸ਼ੁਰੂ – ਡਿਪਟੀ ਕਮਿਸ਼ਨਰ