ਜ਼ਿਲਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 13 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਰਾਸ਼ਟਰੀ ਲੋਕ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਗੁਰਦਾਸਪੁਰ, 8 ਮਈ 2023 (ਦੀ ਪੰਜਾਬ ਵਾਇਰ)। ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 13 … Continue reading ਜ਼ਿਲਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 13 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ