ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 08 ਮਈ 2023 (ਦੀ ਪੰਜਾਬ ਵਾਇਰ) ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ। … Continue reading ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ