ਬਾਸਮਤੀ ਦੇ ਪੈਰਾਂ ਦੇ ਗਲਣ ਦਾ ਰੋਗ (ਝੰਡਾ ਰੋਗ) ਦੀ ਬਿਮਾਰੀ ਤੋਂ ਬਚਣ ਲਈ ਪਨੀਰੀ ਦੀ ਬਿਜਾਈ ਇੱਕ ਜੂਨ ਤੋਂ ਬਾਅਦ ਕੀਤੀ ਜਾਵੇ : ਡਾ. ਅਮਰੀਕ ਸਿੰਘ

ਗੁਰਦਾਸਪੁਰ, 8 ਮਈ 2023 (ਦੀ ਪੰਜਾਬ ਵਾਇਰ) – ਬਾਸਮਤੀ ਦੀ ਫ਼ਸਲ ਦੇ ਉਤਪਾਦਨ ਵਿੱਚ ਪੈਰਾਂ ਦੇ ਗਲਣ ਦਾ ਰੋਗ (ਝੰਡਾ ਰੋਗ) ਦੀ ਬਿਮਾਰੀ ਬਾਸਮਤੀ ਉਤਪਾਦਕਾਂ ਲਈ ਵੱਡੀ ਸਿਰ ਦਰਦੀ ਬਣਦੀ ਜਾ ਰਹੀ ਹੈ ਕਈ ਵਾਰ ਤਾਂ ਇਹ ਸਮੱਸਿਆ ਇੰਨੀ ਵੱਡੀ ਪੱਧਰ ਤੇ ਆਉਂਦੀ ਹੈ ਕਿ ਬਾਸਮਤੀ ਦੀ ਫਸਲ ਖੇਤ ਵਿੱਚ ਹੀ ਵਾਹੁਣੀ ਪੈ ਜਾਂਦੀ ਹੈ। … Continue reading ਬਾਸਮਤੀ ਦੇ ਪੈਰਾਂ ਦੇ ਗਲਣ ਦਾ ਰੋਗ (ਝੰਡਾ ਰੋਗ) ਦੀ ਬਿਮਾਰੀ ਤੋਂ ਬਚਣ ਲਈ ਪਨੀਰੀ ਦੀ ਬਿਜਾਈ ਇੱਕ ਜੂਨ ਤੋਂ ਬਾਅਦ ਕੀਤੀ ਜਾਵੇ : ਡਾ. ਅਮਰੀਕ ਸਿੰਘ