ਮੰਤਰੀ ਕਟਾਰੂਚੱਕ ਤੇ ਲਗਾਏ ਦੋਸ਼ਾਂ ਸਬੰਧੀ ਪੰਜਾਬ ਪੁਲਿਸ ਨੇ ਕੀਤਾ ਐਸ.ਆਈ.ਟੀ ਦਾ ਗਠਨ

ਚੰਡੀਗੜ੍ਹ, 8 ਮਈ, 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਕ ਐਸ ਸੀ ਲੜਕੇ ਦਾ ਜਿਣਸੀ ਸੋਸ਼ਣ ਕਰਨ ਦੇ ਲਗਾਏ ਗਏ ਇਲਜ਼ਾਮਾਂ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਡੀ ਆਈ ਜੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕੀਤਾ ਹੈ। ਨਰਿੰਦਰ ਭਾਰਗਵ … Continue reading ਮੰਤਰੀ ਕਟਾਰੂਚੱਕ ਤੇ ਲਗਾਏ ਦੋਸ਼ਾਂ ਸਬੰਧੀ ਪੰਜਾਬ ਪੁਲਿਸ ਨੇ ਕੀਤਾ ਐਸ.ਆਈ.ਟੀ ਦਾ ਗਠਨ