ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ

ਪੰਜਾਬ ਪੁਲਿਸ, ਪੈਰਾ ਮਿਲਟਰੀ ਫੋਰਸ ਵੱਲੋਂ ਨਿਯਮਿਤ ਰੂਪ ਵਿਚ ਕੱਢਿਆ ਜਾ ਰਿਹਾ ਹੈ ਫਲੈਗ ਮਾਰਚ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸਮਾਜ ਵਿਰੋਧੀ ਤੱਤਾਂ ‘ਤੇ ਬਾਜ ਅੱਖ ਰੱਖਣ ਲਈ ਲਗਾਏ ਗਏ ਹਨ ਵਿਸ਼ੇਸ਼ ਨਾਕੇ ਤੇ ਅੰਤਰ-ਰਾਜੀ ਨਾਕੇ -ਪੰਜਾਬ ਪੁਲਿਸ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਏਗੀ : ਅਰਪਿਤ ਸ਼ੁਕਲਾ ਚੰਡੀਗੜ, 8 ਮਈ 2023 (ਦੀ ਪੰਜਾਬ ਵਾਇਰ)। … Continue reading ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ