ਪਿੰਡ ਪਾਹੜਾ ਦੇ ਖੇਤਾਂ ਵਿੱਚ ਸ਼ੱਕੀ ਹਾਲਾਤਾਂ ਵਿੱਚ ਮਿਲੀ ਨੌਜਵਾਨ ਦੀ ਲਾਸ਼ ਸਬੰਧੀ ਪੁਲਿਸ ਨੇ ਕੀਤਾ ਕਤਲ ਦਾ ਮਾਮਲਾ ਦਰਜ

ਮ੍ਰਿਤਕਾ ਦੀ ਮਾਤਾ ਵੱਲੋਂ ਕਾਂਗਰਸੀ ਵਿਧਾਇਕ ਪਾਹੜਾ ਦੇ ਪਿਤਾ ਤੇ ਸ਼ਹਿ ਦੇਣ ਦਾ ਲਗਾਇਆ ਦੋਸ਼ ਗੁਰਦਾਸਪੁਰ, 09 ਮਈ 2023 (ਦੀ ਪੰਜਾਬ ਵਾਇਰ)। ਬੀਤੇ ਦਿਨੀ ਪਿੰਡ ਪਾਹੜਾ ਵਿੱਚ 25 ਸਾਲਾਂ ਨੌਜਵਾਨ ਸ਼ੁਭਮ ਦੀ ਖੇਤਾਂ ਵਿੱਚ ਲਾਸ਼ ਦੇ ਮਾਮਲੇ ਵਿੱਚ ਥਾਣਾ ਤਿੱਬੜ ਦੀ ਪੁਲਿਸ ਵੱਲੋਂ ਕਤਲ ਦਾ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਇਹ ਮਾਮਲਾ ਮ੍ਰਿਤਕ ਦੀ … Continue reading ਪਿੰਡ ਪਾਹੜਾ ਦੇ ਖੇਤਾਂ ਵਿੱਚ ਸ਼ੱਕੀ ਹਾਲਾਤਾਂ ਵਿੱਚ ਮਿਲੀ ਨੌਜਵਾਨ ਦੀ ਲਾਸ਼ ਸਬੰਧੀ ਪੁਲਿਸ ਨੇ ਕੀਤਾ ਕਤਲ ਦਾ ਮਾਮਲਾ ਦਰਜ